ਜ਼ੋਨਲ ਯੂਥ ਫੈਸਟੀਵਲ ਵਿਚ ਮਾਤਾ ਗੁਜਰੀ ਖ਼ਾਲਸਾ ਕਾਲਜ ਰਿਹਾ ਲੋਕ ਗੀਤ ਵਿਚ ਅਵੱਲ

JONAL YOUTH FESTIVAL, JONAL YOUTH FESTIVAL GURU NANAK DEV UNIVERSITY AMRITSAR, GNDU AMRITSAR

ਜ਼ੋਨਲ ਯੂਥ ਫੈਸਟੀਵਲ ਵਿਚ ਮਾਤਾ ਗੁਜਰੀ ਖ਼ਾਲਸਾ ਕਾਲਜ, (ਕਰਤਾਰਪੁਰ) ਰਿਹਾ ਲੋਕ ਗੀਤ ਵਿਚ ਅਵੱਲ  KARTARPUR EXCLISIVE (BEURO) |  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਗਏ ‘C’ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਵਿਚ ਲੋਕ ਗੀਤ ਦੇ ਮੁਕਾਬਲੇ ਵਿਚ ਕਾਲਜ ਦੇ ਬੀ.ਏ. ਸਮੈਸਟਰ ਪੰਜਵਾਂ ਦੇ ਵਿਦਿਆਰਥੀ ਅਵਿਨਾਸ਼ ਕੁਮਾਰ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ| ਇਸ ਦੇ ਨਾਲ ਹੀ ਕਾਲਜ ਨੇ ਗਰੁੱਪ ਸ਼ਬਦ, ਕਵੀਸ਼ਰੀ, ਗਰੁੱਪ ਸੌਂਗ ਇੰਡੀਅਨ ਵਿਚ…

Read More